ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸੈਕਟਰ 18 ਵਿੱਚ ਸਥਿਤ ਇਸਕੋਨ ਕੈਂਪ ਵਿੱਚ ਲੱਗੀ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਅੱਗ ਕਿਸ ਕਾਰਨ ਲੱਗੀ। ...